Skip to content
الحج /

ਆਇਤ 4

22 : 4
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 4

كُتِبَ عَلَيۡهِ أَنَّهُۥ مَن تَوَلَّاهُ فَأَنَّهُۥ يُضِلُّهُۥ وَيَهۡدِيهِ إِلَىٰ عَذَابِ ٱلسَّعِيرِ

ਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।