Skip to content
الحج /

ਆਇਤ 42

22 : 42

ਆਇਤ 42 of الحج (22 : 42). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 42

وَإِن يُكَذِّبُوكَ فَقَدۡ كَذَّبَتۡ قَبۡلَهُمۡ قَوۡمُ نُوحٖ وَعَادٞ وَثَمُودُ

(ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।