Skip to content
الحج /

ਆਇਤ 44

22 : 44
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 44

وَأَصۡحَٰبُ مَدۡيَنَۖ وَكُذِّبَ مُوسَىٰۖ فَأَمۡلَيۡتُ لِلۡكَٰفِرِينَ ثُمَّ أَخَذۡتُهُمۡۖ فَكَيۡفَ كَانَ نَكِيرِ

ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।