Skip to content
الحج /

ਆਇਤ 45

22 : 45
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 45

فَكَأَيِّن مِّن قَرۡيَةٍ أَهۡلَكۡنَٰهَا وَهِيَ ظَالِمَةٞ فَهِيَ خَاوِيَةٌ عَلَىٰ عُرُوشِهَا وَبِئۡرٖ مُّعَطَّلَةٖ وَقَصۡرٖ مَّشِيدٍ

ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।