22 : 48
وَكَأَيِّن مِّن قَرۡيَةٍ أَمۡلَيۡتُ لَهَا وَهِيَ ظَالِمَةٞ ثُمَّ أَخَذۡتُهَا وَإِلَيَّ ٱلۡمَصِيرُ
ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।