Skip to content
الحج /

ਆਇਤ 50

22 : 50

ਆਇਤ 50 of الحج (22 : 50). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 50

فَٱلَّذِينَ ءَامَنُواْ وَعَمِلُواْ ٱلصَّٰلِحَٰتِ لَهُم مَّغۡفِرَةٞ وَرِزۡقٞ كَرِيمٞ

ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।