Skip to content
الحج /

ਆਇਤ 52

22 : 52

ਆਇਤ 52 of الحج (22 : 52). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 52

وَمَآ أَرۡسَلۡنَا مِن قَبۡلِكَ مِن رَّسُولٖ وَلَا نَبِيٍّ إِلَّآ إِذَا تَمَنَّىٰٓ أَلۡقَى ٱلشَّيۡطَٰنُ فِيٓ أُمۡنِيَّتِهِۦ فَيَنسَخُ ٱللَّهُ مَا يُلۡقِي ٱلشَّيۡطَٰنُ ثُمَّ يُحۡكِمُ ٱللَّهُ ءَايَٰتِهِۦۗ وَٱللَّهُ عَلِيمٌ حَكِيمٞ

(ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।