Skip to content
الحج /

ਆਇਤ 53

22 : 53
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 53

لِّيَجۡعَلَ مَا يُلۡقِي ٱلشَّيۡطَٰنُ فِتۡنَةٗ لِّلَّذِينَ فِي قُلُوبِهِم مَّرَضٞ وَٱلۡقَاسِيَةِ قُلُوبُهُمۡۗ وَإِنَّ ٱلظَّٰلِمِينَ لَفِي شِقَاقِۭ بَعِيدٖ

ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।