22 : 54
وَلِيَعۡلَمَ ٱلَّذِينَ أُوتُواْ ٱلۡعِلۡمَ أَنَّهُ ٱلۡحَقُّ مِن رَّبِّكَ فَيُؤۡمِنُواْ بِهِۦ فَتُخۡبِتَ لَهُۥ قُلُوبُهُمۡۗ وَإِنَّ ٱللَّهَ لَهَادِ ٱلَّذِينَ ءَامَنُوٓاْ إِلَىٰ صِرَٰطٖ مُّسۡتَقِيمٖ
ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।