22 : 55
وَلَا يَزَالُ ٱلَّذِينَ كَفَرُواْ فِي مِرۡيَةٖ مِّنۡهُ حَتَّىٰ تَأۡتِيَهُمُ ٱلسَّاعَةُ بَغۡتَةً أَوۡ يَأۡتِيَهُمۡ عَذَابُ يَوۡمٍ عَقِيمٍ
ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।