22 : 56
ٱلۡمُلۡكُ يَوۡمَئِذٖ لِّلَّهِ يَحۡكُمُ بَيۡنَهُمۡۚ فَٱلَّذِينَ ءَامَنُواْ وَعَمِلُواْ ٱلصَّٰلِحَٰتِ فِي جَنَّٰتِ ٱلنَّعِيمِ
ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।