Skip to content
الحج /

ਆਇਤ 58

22 : 58
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 58

وَٱلَّذِينَ هَاجَرُواْ فِي سَبِيلِ ٱللَّهِ ثُمَّ قُتِلُوٓاْ أَوۡ مَاتُواْ لَيَرۡزُقَنَّهُمُ ٱللَّهُ رِزۡقًا حَسَنٗاۚ وَإِنَّ ٱللَّهَ لَهُوَ خَيۡرُ ٱلرَّٰزِقِينَ

ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।