22 : 59
لَيُدۡخِلَنَّهُم مُّدۡخَلٗا يَرۡضَوۡنَهُۥۚ وَإِنَّ ٱللَّهَ لَعَلِيمٌ حَلِيمٞ
ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।