22 : 60
۞ ذَٰلِكَۖ وَمَنۡ عَاقَبَ بِمِثۡلِ مَا عُوقِبَ بِهِۦ ثُمَّ بُغِيَ عَلَيۡهِ لَيَنصُرَنَّهُ ٱللَّهُۚ إِنَّ ٱللَّهَ لَعَفُوٌّ غَفُورٞ
ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।