22 : 62
ذَٰلِكَ بِأَنَّ ٱللَّهَ هُوَ ٱلۡحَقُّ وَأَنَّ مَا يَدۡعُونَ مِن دُونِهِۦ هُوَ ٱلۡبَٰطِلُ وَأَنَّ ٱللَّهَ هُوَ ٱلۡعَلِيُّ ٱلۡكَبِيرُ
ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।