22 : 63
أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَتُصۡبِحُ ٱلۡأَرۡضُ مُخۡضَرَّةًۚ إِنَّ ٱللَّهَ لَطِيفٌ خَبِيرٞ
ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।