22 : 65
أَلَمۡ تَرَ أَنَّ ٱللَّهَ سَخَّرَ لَكُم مَّا فِي ٱلۡأَرۡضِ وَٱلۡفُلۡكَ تَجۡرِي فِي ٱلۡبَحۡرِ بِأَمۡرِهِۦ وَيُمۡسِكُ ٱلسَّمَآءَ أَن تَقَعَ عَلَى ٱلۡأَرۡضِ إِلَّا بِإِذۡنِهِۦٓۚ إِنَّ ٱللَّهَ بِٱلنَّاسِ لَرَءُوفٞ رَّحِيمٞ
ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।