22 : 66
وَهُوَ ٱلَّذِيٓ أَحۡيَاكُمۡ ثُمَّ يُمِيتُكُمۡ ثُمَّ يُحۡيِيكُمۡۗ إِنَّ ٱلۡإِنسَٰنَ لَكَفُورٞ
ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।