Skip to content
الحج /

ਆਇਤ 67

22 : 67
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 67

لِّكُلِّ أُمَّةٖ جَعَلۡنَا مَنسَكًا هُمۡ نَاسِكُوهُۖ فَلَا يُنَٰزِعُنَّكَ فِي ٱلۡأَمۡرِۚ وَٱدۡعُ إِلَىٰ رَبِّكَۖ إِنَّكَ لَعَلَىٰ هُدٗى مُّسۡتَقِيمٖ

ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।