Skip to content
الحج /

ਆਇਤ 68

22 : 68

ਆਇਤ 68 of الحج (22 : 68). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 68

وَإِن جَٰدَلُوكَ فَقُلِ ٱللَّهُ أَعۡلَمُ بِمَا تَعۡمَلُونَ

ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।