Skip to content
الحج /

ਆਇਤ 69

22 : 69

ਆਇਤ 69 of الحج (22 : 69). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 69

ٱللَّهُ يَحۡكُمُ بَيۡنَكُمۡ يَوۡمَ ٱلۡقِيَٰمَةِ فِيمَا كُنتُمۡ فِيهِ تَخۡتَلِفُونَ

ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।