Skip to content
الحج /

ਆਇਤ 70

22 : 70
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 70

أَلَمۡ تَعۡلَمۡ أَنَّ ٱللَّهَ يَعۡلَمُ مَا فِي ٱلسَّمَآءِ وَٱلۡأَرۡضِۚ إِنَّ ذَٰلِكَ فِي كِتَٰبٍۚ إِنَّ ذَٰلِكَ عَلَى ٱللَّهِ يَسِيرٞ

ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।