Skip to content
الحج /

ਆਇਤ 71

22 : 71
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 71

وَيَعۡبُدُونَ مِن دُونِ ٱللَّهِ مَا لَمۡ يُنَزِّلۡ بِهِۦ سُلۡطَٰنٗا وَمَا لَيۡسَ لَهُم بِهِۦ عِلۡمٞۗ وَمَا لِلظَّٰلِمِينَ مِن نَّصِيرٖ

ਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।