22 : 73
يَٰٓأَيُّهَا ٱلنَّاسُ ضُرِبَ مَثَلٞ فَٱسۡتَمِعُواْ لَهُۥٓۚ إِنَّ ٱلَّذِينَ تَدۡعُونَ مِن دُونِ ٱللَّهِ لَن يَخۡلُقُواْ ذُبَابٗا وَلَوِ ٱجۡتَمَعُواْ لَهُۥۖ وَإِن يَسۡلُبۡهُمُ ٱلذُّبَابُ شَيۡـٔٗا لَّا يَسۡتَنقِذُوهُ مِنۡهُۚ ضَعُفَ ٱلطَّالِبُ وَٱلۡمَطۡلُوبُ
ਹੇ ਲੋਕੋ! (ਤੁਹਾਨੂੰ ਸਮਝਾਉਣ ਲਈ) ਇਕ ਉਦਹਾਰਨ ਦਿੱਤੀ ਜਾ ਰਹੀ ਹੈ ਸੋ ਤੁਸੀਂ ਧਿਆਨ ਨਾਲ ਸੁਣੋ। ਅੱਲਾਹ ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ (ਮਦਦ ਲਈ) ਪੁਕਾਰ ਦੇ ਹੋ ਉਹ ਇਕ ਮੱਖੀ ਵੀ ਪੈਦਾ ਨਹੀਂ ਕਰ ਸਕਦੇ ਭਾਵੇਂ ਕਿ ਉਹ ਸਾਰੇ ਹੀ ਇਕੱਠੇ ਹੋ ਜਾਣ। ਜੇ ਉਹਨਾਂ (ਇਸ਼ਟਾਂ ਜਿਵੇਂ ਮੂਰਤੀਆਂ, ਕਬਰਾਂ) ਤੋਂ ਮੱਖੀ ਕੋਈ ਚੀਜ਼ ਖੋਹ ਕੇ ਲੈ ਜਾਵੇ ਤਾਂ ਇਹ ਉਸ ਤੋਂ ਖੋਹ ਨਹੀਂ ਸਕਦੇ। ਕਿੰਨਾਂ ਬੋਦਾ ਹੈ ਉਹਨਾਂ ਤੋਂ ਸਹਾਇਤਾ ਮੰਗਣ ਵਾਲਾ ਅਤੇ ਕਿੰਨਾਂ ਬੋਦਾ ਹੈ ਉਹ (ਇਸ਼ਟ), ਜਿਸ ਤੋਂ ਮਦਦ ਮੰਗੀ ਜਾਂਦੀ ਹੈ।