Skip to content
الحج /

ਆਇਤ 75

22 : 75
الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 75

ٱللَّهُ يَصۡطَفِي مِنَ ٱلۡمَلَٰٓئِكَةِ رُسُلٗا وَمِنَ ٱلنَّاسِۚ إِنَّ ٱللَّهَ سَمِيعُۢ بَصِيرٞ

ਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।