Skip to content
الحج /

ਆਇਤ 77

22 : 77

ਆਇਤ 77 of الحج (22 : 77). This page carries the verse in the Uthmani script with a translation of its meaning, at a stable URL that can be cited on its own.

الحج ਆਇਤਾਂ 78
ਸੂਰਤ · الحج
ਪੰਜਾਬੀ · Arif
22 : 77

يَٰٓأَيُّهَا ٱلَّذِينَ ءَامَنُواْ ٱرۡكَعُواْ وَٱسۡجُدُواْۤ وَٱعۡبُدُواْ رَبَّكُمۡ وَٱفۡعَلُواْ ٱلۡخَيۡرَ لَعَلَّكُمۡ تُفۡلِحُونَ۩

ਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ।