22 : 8
وَمِنَ ٱلنَّاسِ مَن يُجَٰدِلُ فِي ٱللَّهِ بِغَيۡرِ عِلۡمٖ وَلَا هُدٗى وَلَا كِتَٰبٖ مُّنِيرٖ
ਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।