23 : 14
ثُمَّ خَلَقۡنَا ٱلنُّطۡفَةَ عَلَقَةٗ فَخَلَقۡنَا ٱلۡعَلَقَةَ مُضۡغَةٗ فَخَلَقۡنَا ٱلۡمُضۡغَةَ عِظَٰمٗا فَكَسَوۡنَا ٱلۡعِظَٰمَ لَحۡمٗا ثُمَّ أَنشَأۡنَٰهُ خَلۡقًا ءَاخَرَۚ فَتَبَارَكَ ٱللَّهُ أَحۡسَنُ ٱلۡخَٰلِقِينَ
ਫੇਰ ਅਸੀਂ ਉਸੇ ਵੀਰਜ ਨੂੰ ਜੰਮਿਆ ਹੋਇਆ ਖ਼ੂਨ (ਬੁੱਥ) ਬਣਾਇਆ ਫੇਰ ਜੱਮੇ ਹੋਏ ਖ਼ੂਨ ਨੂੰ ਲੋਥੜਾ ਬਣਾਇਆ, ਫੇਰ ਇਸ ਲੋਥੜੇ ਤੋਂ ਹੱਡੀਆਂ ਬਣਾਈਆਂ, ਫੇਰ ਹੱਡੀਆਂ ’ਤੇ ਮਾਸ ਚੜ੍ਹਾਇਆ ਫੇਰ ਉਸ ਵਿਚ (ਰੂਹ ਫੂਂਕ ਕੇ) ਇਕ ਹੋਰ ਹੀ ਰੂਪ ਬਣਾ ਦਿੱਤਾ। ਉਹ ਅੱਲਾਹ ਵਡੀਆਂ ਬਰਕਤਾਂ ਵਾਲਾ ਹੈ ਜਿਹੜਾ ਸਭ ਤੋਂ ਵਧੀਆ ਰਚਨਾਹਾਰ ਹੈ।
Explanation & meanings · 1
- ਵੇਖੋ ਸੂਰਤ ਅਲ-ਹੱਜ, ਹਾਸ਼ਿਆ ਆਇਤ 5/22