Skip to content
المؤمنُون /

ਆਇਤ 53

23 : 53

ਆਇਤ 53 of المؤمنُون (23 : 53). This page carries the verse in the Uthmani script with a translation of its meaning, at a stable URL that can be cited on its own.

المؤمنُون ਆਇਤਾਂ 118
ਸੂਰਤ · المؤمنُون
ਪੰਜਾਬੀ · Arif
23 : 53

فَتَقَطَّعُوٓاْ أَمۡرَهُم بَيۡنَهُمۡ زُبُرٗاۖ كُلُّ حِزۡبِۭ بِمَا لَدَيۡهِمۡ فَرِحُونَ

ਕੁੱਝ ਸਮੇਂ ਬਾਅਦ ਉਹਨਾਂ ਨੇ ਆਪਣੇ ਦੀਨ ਨੂੰ ਆਪੋ ਵਿਚਾਲੇ ਟੋਟੇ-ਟੋਟੇ ਕਰ ਛੱਡਿਆ। ਹਰ ਧੜ੍ਹਾ ਉਸ ਵਿਚ ਮਸਤ ਹੈ ਜਿਹੜਾ ਉਸ ਦੇ ਕੋਲ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ਿਆ ਆਇਤ 103/3