24 : 12
لَّوۡلَآ إِذۡ سَمِعۡتُمُوهُ ظَنَّ ٱلۡمُؤۡمِنُونَ وَٱلۡمُؤۡمِنَٰتُ بِأَنفُسِهِمۡ خَيۡرٗا وَقَالُواْ هَٰذَآ إِفۡكٞ مُّبِينٞ
ਜਦੋਂ ਤੁਸੀਂ ਇਹ (ਝੂਠ) ਸੁਣਿਆ ਸੀ ਤਾਂ ਮੋਮਿਨ ਮਰਦਾਂ ਤੇ ਮੋਮਿਨ ਔਰਤਾਂ ਨੇ ਆਪਣੇ ਮਨ ਵਿਚ ਨੇਕ ਗੁਮਾਨ (ਵਿਚਾਰ) ਕਿਉਂ ਨਹੀਂ ਕੀਤਾ ਅਤੇ ਕਿਉਂ ਨਹੀਂ ਆਖਿਆ ਕਿ ਇਹ ਤਾਂ ਖੁੱਲਮ ਖੱਲਾ ਝੂਠ (ਊਜ) ਹੈ।