24 : 13
لَّوۡلَا جَآءُو عَلَيۡهِ بِأَرۡبَعَةِ شُهَدَآءَۚ فَإِذۡ لَمۡ يَأۡتُواْ بِٱلشُّهَدَآءِ فَأُوْلَٰٓئِكَ عِندَ ٱللَّهِ هُمُ ٱلۡكَٰذِبُونَ
ਉਹ (ਇਸ ਤੁਹਮਤ ਨੂੰ ਸਿੱਧ ਕਰਨ ਲਈ) ਚਾਰ ਗਵਾਹ ਕਿਉਂ ਨਹੀਂ ਲਿਆਏ ? ਜਦੋਂ ਕੋਈ ਗਵਾਹ ਹੀ ਨਹੀਂ ਤਾਂ ਅੱਲਾਹ ਦੀਆਂ ਨਜ਼ਰਾਂ ਵਿਚ ਉਹੀਓ ਝੂਠੇ ਹਨ।