24 : 15
إِذۡ تَلَقَّوۡنَهُۥ بِأَلۡسِنَتِكُمۡ وَتَقُولُونَ بِأَفۡوَاهِكُم مَّا لَيۡسَ لَكُم بِهِۦ عِلۡمٞ وَتَحۡسَبُونَهُۥ هَيِّنٗا وَهُوَ عِندَ ٱللَّهِ عَظِيمٞ
ਤੁਸੀਂ ਆਪਣੀਆਂ ਜ਼ੁਬਾਨਾ ਰਾਹੀਂ ਇਸ ਝੂਠ ਦੀ ਚਰਚਾ ਕਰ ਰਹੇ ਸੀ ਅਤੇ ਤੁਸੀਂ ਆਪਣੇ ਮੂੰਹੋਂ ਉਹ ਗੱਲਾਂ ਕਹਿ ਰਹੇ ਸੀ ਜਿਸ ਦਾ ਤੁਹਾਨੂੰ ਵੀ ਕੋਈ ਥਹੁ-ਪਤਾ ਨਹੀਂ ਸੀ। ਤੁਸੀਂ ਤਾਂ ਇਸ ਨੂੰ ਸਧਾਰਨ ਸਮਝਦੇ ਸੀ ਜਦ ਕਿ ਅੱਲਾਹ ਲਈ ਤਾਂ ਇਹ ਬਹੁਤ ਵੱਡੀ ਗੱਲ ਸੀ।