24 : 16
وَلَوۡلَآ إِذۡ سَمِعۡتُمُوهُ قُلۡتُم مَّا يَكُونُ لَنَآ أَن نَّتَكَلَّمَ بِهَٰذَا سُبۡحَٰنَكَ هَٰذَا بُهۡتَٰنٌ عَظِيمٞ
(ਹੇ ਮੁਸਲਮਾਨੋ!) ਤੁਸੀਂ ਅਜਿਹੀ ਗੱਲ ਸੁਣਦੇ ਸਾਰੇ ਹੀ ਇਹ ਕਿਉਂ ਨਾ ਆਖਿਆ ਕਿ ਸਾਨੂੰ ਅਜਿਹੀ ਝੂਠੀ ਗੱਲ ਮੂੰਹੋਂ ਕਢਣੀ ਸ਼ੋਭਾ ਨਹੀਂ ਦਿੰਦੀ। ਹੇ ਅੱਲਾਹ! ਤੂੰ ਪਾਕ ਹੈ, ਇਹ ਤਾਂ ਬਹੁਤ ਵੱਡਾ ਬੁਹਤਾਨ ਹੈ।