24 : 19
إِنَّ ٱلَّذِينَ يُحِبُّونَ أَن تَشِيعَ ٱلۡفَٰحِشَةُ فِي ٱلَّذِينَ ءَامَنُواْ لَهُمۡ عَذَابٌ أَلِيمٞ فِي ٱلدُّنۡيَا وَٱلۡأٓخِرَةِۚ وَٱللَّهُ يَعۡلَمُ وَأَنتُمۡ لَا تَعۡلَمُونَ
ਜਿਹੜੇ ਵੀ ਲੋਕ ਮੁਸਲਮਾਨਾਂ ਵਿਚ ਅਸ਼ਲੀਲਤਾ ਫੈਲਾਉਣਾ ਚਾਹੁੰਦੇ ਹਨ, ਉਹਨਾਂ ਲਈ ਦੁਨੀਆਂ ਤੇ ਆਖ਼ਿਰਤ ਵਿਚ ਦੁਖਾਂ ਭਰਿਆ ਅਜ਼ਾਬ ਹੈ। ਅੱਲਾਹ ਸਭ ਕੁਝ ਜਾਣਦਾ ਹੈ ਜਦ ਕਿ ਤੁਸੀਂ ਕੁੱਝ ਵੀ ਨਹੀਂ ਜਾਣਦੇ।