24 : 20
وَلَوۡلَا فَضۡلُ ٱللَّهِ عَلَيۡكُمۡ وَرَحۡمَتُهُۥ وَأَنَّ ٱللَّهَ رَءُوفٞ رَّحِيمٞ
ਜੇ ਅੱਲਾਹ ਦੀਆਂ ਮਿਹਰਾਂ ਤੇ ਰਹਿਮਤਾਂ ਤੁਹਾਡੇ ਉੱਤੇ ਨਾ ਹੁੰਦੀਆਂ (ਤਾਂ ਅੱਲਾਹ ਬਹੁਤਾਨ ਲਾਉਣ ਵਾਲਿਆਂ ਨੂੰ ਉਸੇ ਸਮੇਂ ਸਜ਼ਾ ਦੇ ਦਿੰਦਾ) ਪਰ ਅੱਲਾਹ ਵੱਡਾ ਨਰਮੀ ਵਾਲਾ ਤੇ ਮਿਹਰਬਾਨ ਹੈ।