Skip to content
النور /

ਆਇਤ 22

24 : 22
النور ਆਇਤਾਂ 64
ਸੂਰਤ · النور
ਪੰਜਾਬੀ · Arif
24 : 22

وَلَا يَأۡتَلِ أُوْلُواْ ٱلۡفَضۡلِ مِنكُمۡ وَٱلسَّعَةِ أَن يُؤۡتُوٓاْ أُوْلِي ٱلۡقُرۡبَىٰ وَٱلۡمَسَٰكِينَ وَٱلۡمُهَٰجِرِينَ فِي سَبِيلِ ٱللَّهِۖ وَلۡيَعۡفُواْ وَلۡيَصۡفَحُوٓاْۗ أَلَا تُحِبُّونَ أَن يَغۡفِرَ ٱللَّهُ لَكُمۡۚ وَٱللَّهُ غَفُورٞ رَّحِيمٌ

ਤੁਹਾਡੇ ਵਿੱਚੋਂ ਜਿਹੜੇ ਵੀ ਲੋਕ ਮਾਲ ਪੱਖੋਂ ਸਰਦੇ-ਪੁੱਜਦੇ ਹਨ ਉਹਨਾਂ ਨੂੰ ਆਪਣੇ ਸਕੇ-ਸੰਬੰਧੀਆਂ ਨੂੰ, ਮੁਥਾਜਾਂ ਨੂੰ ਅਤੇ ਰੱਬ ਦੀ ਰਾਹ ਵਿਚ ਘਰ-ਬਾਰ ਛੱਡਣ ਵਾਲਿਆਂ (ਮੁਹਾਜਰਾਂ) ਨੂੰ ਸਹਾਇਤਾ ਨਾ ਦੇਣ ਦੀ ਕਸਮ ਨਹੀਂ ਖਾਣੀ ਚਾਹੀਦੀ, ਸਗੋਂ ਮੁਆਫ਼ ਕਰ ਦੇਣਾ ਅਤੇ ਭੁੱਲ ਜਾਣਾ ਚਾਹੀਦਾ ਹੈ। ਕੀ ਤੁਸੀਂ ਨਹੀਂ ਚਾਹੁੰਦੇ ਕਿ ਅੱਲਾਹ ਤੁਹਾਡੀਆਂ ਭੁੱਲਾਂ ਨੂੰ ਮੁਆਫ਼ ਕਰੇ? ਅੱਲਾਹ ਮੁਆਫ਼ ਕਰਨ ਵਾਲਾ ਤੇ ਮਿਹਰਬਾਨ ਹੈ।