Skip to content
النور /

ਆਇਤ 23

24 : 23

ਆਇਤ 23 of النور (24 : 23). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 23

إِنَّ ٱلَّذِينَ يَرۡمُونَ ٱلۡمُحۡصَنَٰتِ ٱلۡغَٰفِلَٰتِ ٱلۡمُؤۡمِنَٰتِ لُعِنُواْ فِي ٱلدُّنۡيَا وَٱلۡأٓخِرَةِ وَلَهُمۡ عَذَابٌ عَظِيمٞ

ਜਿਹੜੇ ਲੋਕ ਪਵਿੱਤਰ ਤੇ ਭੋਲੀ-ਭਾਲੀਆਂ ਈਮਾਨ ਵਾਲੀਆਂ ਔਰਤਾਂ ’ਤੇ ਤੁਹਮਤਾਂ ਲਾਉਂਦੇ ਹਨ ਉਹਨਾਂ ਉੱਤੇ ਲੋਕ-ਪਰਲੋਕ ਵਿਚ ਫ਼ਿਟਕਾਰ ਪਾਈ ਗਈ ਹੈ ਅਤੇ ਉਹਨਾਂ ਲਈ ਵੱਡਾ ਤਕੜਾ ਅਜ਼ਾਬ ਹੈ।