24 : 26
ٱلۡخَبِيثَٰتُ لِلۡخَبِيثِينَ وَٱلۡخَبِيثُونَ لِلۡخَبِيثَٰتِۖ وَٱلطَّيِّبَٰتُ لِلطَّيِّبِينَ وَٱلطَّيِّبُونَ لِلطَّيِّبَٰتِۚ أُوْلَٰٓئِكَ مُبَرَّءُونَ مِمَّا يَقُولُونَۖ لَهُم مَّغۡفِرَةٞ وَرِزۡقٞ كَرِيمٞ
ਨਾ-ਪਾਕ ਔਰਤਾਂ ਨਾ-ਪਾਕ ਮਰਦਾਂ ਲਈ ਹਨ ਅਤੇ ਨਾ-ਪਾਕ ਮਰਦ ਨਾ-ਪਾਕ ਔਰਤਾਂ ਲਈ ਹਨ ਅਤੇ ਪਾਕ ਔਰਤਾਂ ਪਾਕ ਮਰਦਾਂ ਲਈ ਅਤੇ ਪਾਕ ਮਰਦ ਪਾਕ ਔਰਤਾਂ ਦੇ ਯੋਗ ਹਨ। ਇਹ (ਪਾਕ) ਲੋਕ ਉਹਨਾਂ ਗੱਲਾਂ ਤੋਂ ਨਿਰਲੇਪ ਹਨ, ਜਿਹੜੀਆਂ ਗੱਲਾਂ (ਗੰਦੀ ਸੋਚ ਵਾਲੇ) ਲੋਕ ਆਖਦੇ ਹਨ। ਉਹਨਾਂ (ਨੇਕ ਲੋਕਾਂ) ਲਈ ਬਖ਼ਸ਼ਿਸ਼ ਅਤੇ ਇੱਜ਼ਤ ਵਾਲਾ ਰਿਜ਼ਕ ।