24 : 27
يَٰٓأَيُّهَا ٱلَّذِينَ ءَامَنُواْ لَا تَدۡخُلُواْ بُيُوتًا غَيۡرَ بُيُوتِكُمۡ حَتَّىٰ تَسۡتَأۡنِسُواْ وَتُسَلِّمُواْ عَلَىٰٓ أَهۡلِهَاۚ ذَٰلِكُمۡ خَيۡرٞ لَّكُمۡ لَعَلَّكُمۡ تَذَكَّرُونَ
ਹੇ ਈਮਾਨ ਵਾਲੀਓ! ਆਪਣੇ ਘਰਾਂ ਤੋਂ ਛੁੱਟ ਪਰਾਏ ਘਰਾਂ ਵਿਚ ਉਦੋਂ ਤਕ ਨਾ ਵੜੋ ਜਦੋਂ ਤਕ ਕਿ ਤੁਸੀਂ ਆਗਿਆ ਨਾ ਲੈ ਲਵੋ ਅਤੇ (ਜਦੋਂ ਆਗਿਆ ਮਿਲ ਜਾਵੇ ਤਾਂ) ਘਰ ਵਾਲਿਆਂ ਨੂੰ ਸਲਾਮ ਕਰੋ। ਇਹੋ ਤੁਹਾਡੇ ਲਈ ਵਧੀਆ ਗੱਲ ਹੈ। ਆਸ ਹੈ ਕਿ ਤੁਸੀਂ ਧਿਆਨ ਰੱਖੋਂਗੇ।