24 : 28
فَإِن لَّمۡ تَجِدُواْ فِيهَآ أَحَدٗا فَلَا تَدۡخُلُوهَا حَتَّىٰ يُؤۡذَنَ لَكُمۡۖ وَإِن قِيلَ لَكُمُ ٱرۡجِعُواْ فَٱرۡجِعُواْۖ هُوَ أَزۡكَىٰ لَكُمۡۚ وَٱللَّهُ بِمَا تَعۡمَلُونَ عَلِيمٞ
ਜੇ ਉੱਥੇ (ਪਰਾਏ ਘਰ) ਤੁਹਾਨੂੰ ਕੋਈ ਨਾ ਮਿਲੇ ਤਾਂ ਬਿਨਾਂ ਆਗਿਆ ਤੋਂ ਅੰਦਰ ਨਾ ਵੜੋ, ਅਤੇ ਜੇ ਤੁਹਾਨੂੰ ਵਾਪਸ ਜਾਣ ਲਈ ਆਖਿਆ ਜਾਵੇ ਤਾਂ ਵਾਪਸ ਮੁੜ ਜਾਓ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੈ।