24 : 30
قُل لِّلۡمُؤۡمِنِينَ يَغُضُّواْ مِنۡ أَبۡصَٰرِهِمۡ وَيَحۡفَظُواْ فُرُوجَهُمۡۚ ذَٰلِكَ أَزۡكَىٰ لَهُمۡۚ إِنَّ ٱللَّهَ خَبِيرُۢ بِمَا يَصۡنَعُونَ
(ਹੇ ਨਬੀ!) ਤੁਸੀਂ ਮੁਸਲਮਾਨ ਮਰਦਾਂ ਨੂੰ ਆਖੋ ਕਿ ਉਹ ਆਪਣੀਆਂ ਨਜ਼ਰਾਂ ਨੀਵੀਆਂ ਰੱਖਣ ਅਤੇ ਆਪਣੇ ਗੁਪਤ ਅੰਗਾਂ ਦੀ ਹਿਫ਼ਾਜ਼ਤ ਕਰਨ, ਇਹੋ ਉਹਨਾਂ ਲਈ ਵਧੀਆ ਗੱਲ । ਜੋ ਕੁੱਝ ਵੀ ਉਹ ਕਰਦੇ ਹਨ ਉਹ ਸਭ ਅੱਲਾਹ ਜਾਣਦਾ ।