24 : 32
وَأَنكِحُواْ ٱلۡأَيَٰمَىٰ مِنكُمۡ وَٱلصَّٰلِحِينَ مِنۡ عِبَادِكُمۡ وَإِمَآئِكُمۡۚ إِن يَكُونُواْ فُقَرَآءَ يُغۡنِهِمُ ٱللَّهُ مِن فَضۡلِهِۦۗ وَٱللَّهُ وَٰسِعٌ عَلِيمٞ
ਤੁਹਾਡੇ ਵਿੱਚੋਂ ਜਿਹੜੇ ਵੀ ਪੁਰਸ਼ ਤੇ ਇਸਤਰੀਆਂ ਦੇ ਨਿਕਾਹ ਨਹੀਂ ਹੋਏ ਉਹਨਾਂ ਦੇ ਨਿਕਾਹ ਕਰ ਦਿਓ ਅਤੇ ਆਪਣੇ ਨੇਕ ਆਚਰਨ ਵਾਲੇ ਗ਼ੁਲਾਮ ਮੁੰਡੇ ਕੁੜੀਆਂ ਦੇ ਵੀ (ਨਿਕਾਹ ਕਰ ਦਿਓ)। ਜੇਕਰ ਉਹ ਗ਼ਰੀਬ ਵੀ ਹੋਣ ਤਾਂ ਅੱਲਾਹ ਆਪਣੇ ਫ਼ਜ਼ਲਾਂ ਨਾਲ ਉਹਨਾਂ ਨੂੰ ਅਮੀਰ ਬਣਾ ਦੇਵੇਗਾ। ਅੱਲਾਹ ਵੱਡੀਆਂ ਗੁੰਜਾਇਸ਼ਾਂ ਵਾਲਾ ਤੇ (ਹਰੇਕ ਦੇ ਹਾਲ ਦਾ) ਜਾਣਨਹਾਰ ਹੈ।