Skip to content
النور /

ਆਇਤ 37

24 : 37

ਆਇਤ 37 of النور (24 : 37). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 37

رِجَالٞ لَّا تُلۡهِيهِمۡ تِجَٰرَةٞ وَلَا بَيۡعٌ عَن ذِكۡرِ ٱللَّهِ وَإِقَامِ ٱلصَّلَوٰةِ وَإِيتَآءِ ٱلزَّكَوٰةِ يَخَافُونَ يَوۡمٗا تَتَقَلَّبُ فِيهِ ٱلۡقُلُوبُ وَٱلۡأَبۡصَٰرُ

ਅਜਿਹੇ ਲੋਕ ਜਿਨ੍ਹਾਂ ਨੂੰ ਕਾਰੋਬਾਰ ਅਤੇ ਖ਼ਰੀਦ-ਵੇਚ ਅੱਲਾਹ ਦੀ ਯਾਦ ਅਤੇ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਦੇਣ ਤੋਂ ਭੁਲਾ ਨਹੀਂ ਦਿੰਦੀ, ਉਹ ਉਸ ਦਿਹਾੜੇ ਤੋਂ ਡਰਦੇ ਹਨ, ਜਦੋਂ ਦਿਲ ਅਤੇ ਅੱਖਾਂ ਉਲਟਾ ਦਿੱਤੀਆਂ ਜਾਣਗੀਆਂ।