24 : 38
لِيَجۡزِيَهُمُ ٱللَّهُ أَحۡسَنَ مَا عَمِلُواْ وَيَزِيدَهُم مِّن فَضۡلِهِۦۗ وَٱللَّهُ يَرۡزُقُ مَن يَشَآءُ بِغَيۡرِ حِسَابٖ
(ਉਹ ਨੇਕ ਅਮਲ ਇਸ ਆਸ ਵਿਚ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੀਤੇ ਕਰਮਾਂ ਦਾ ਵਧੀਆ ਬਦਲਾ ਦੇਵੇ ਅਤੇ ਆਪਣੇ ਫ਼ਜ਼ਲ (ਕ੍ਰਿਪਾ) ਤੋਂ ਕੁੱਝ ਹੋਰ ਵਧਾ ਕੇ ਦੇਵੇ। ਅੱਲਾਹ ਜਿਸ ਨੂੰ ਵੀ ਚਾਹੇ ਬੇਹਿਸਾਬ ਰਿਜ਼ਕ ਨਾਲ ਨਿਵਾਜ਼ਦਾ ਹੈ।