Skip to content
النور /

ਆਇਤ 40

24 : 40
النور ਆਇਤਾਂ 64
ਸੂਰਤ · النور
ਪੰਜਾਬੀ · Arif
24 : 40

أَوۡ كَظُلُمَٰتٖ فِي بَحۡرٖ لُّجِّيّٖ يَغۡشَىٰهُ مَوۡجٞ مِّن فَوۡقِهِۦ مَوۡجٞ مِّن فَوۡقِهِۦ سَحَابٞۚ ظُلُمَٰتُۢ بَعۡضُهَا فَوۡقَ بَعۡضٍ إِذَآ أَخۡرَجَ يَدَهُۥ لَمۡ يَكَدۡ يَرَىٰهَاۗ وَمَن لَّمۡ يَجۡعَلِ ٱللَّهُ لَهُۥ نُورٗا فَمَا لَهُۥ مِن نُّورٍ

ਜਾਂ ਕਾਫ਼ਿਰਾਂ ਦੇ ਅਮਲਾਂ ਦੀ ਉਦਾਹਰਨ ਉਹਨਾਂ ਹਨੇਰਿਆਂ ਵਾਂਗ ਹੈ ਜਿਸ ਨੂੰ ਇਕ ਲਹਿਰ (ਪਾਣੀ ਦੀ ਛੱਲ) ਢੱਕ ਲਵੇ ਇਸ ਦੇ ਉੱਪਰ ਇਕ ਲਹਿਰ ਹੋਰ ਹੋਵੇ, ਫੇਰ ਉੱਪਰ ਤੋਂ ਬੱਦਲ ਛਾ ਜਾਵੇ ਭਾਵ ਉੱਪਰ ਥੱਲੇ ਹਨੇਰਾ ਹੀ ਹਨੇਰਾ ਵੀ ਹੋਵੇ, ਜਦੋਂ ਉਹ ਆਪਣਾ ਹੱਥ ਕੱਢੇ ਤਾਂ ਉਸ ਨੂੰ ਵੀ ਨਾ ਵੇਖ ਸਕੇ। ਅਸਲ ਗੱਲ ਇਹ ਹੈ ਕਿ ਜਿਸ ਨੂੰ ਅੱਲਾਹ ਹੀ ਨੂਰ (ਹਿਦਾਇਤ) ਤੋਂ ਨਾ ਨਿਵਾਜ਼ੇ ਉਸ ਲਈ (ਕਿਸੇ ਪਾਸਿਓਂ) ਕੋਈ ਵੀ ਨੂਰ ਨਹੀਂ।