Skip to content
النور /

ਆਇਤ 43

24 : 43
النور ਆਇਤਾਂ 64
ਸੂਰਤ · النور
ਪੰਜਾਬੀ · Arif
24 : 43

أَلَمۡ تَرَ أَنَّ ٱللَّهَ يُزۡجِي سَحَابٗا ثُمَّ يُؤَلِّفُ بَيۡنَهُۥ ثُمَّ يَجۡعَلُهُۥ رُكَامٗا فَتَرَى ٱلۡوَدۡقَ يَخۡرُجُ مِنۡ خِلَٰلِهِۦ وَيُنَزِّلُ مِنَ ٱلسَّمَآءِ مِن جِبَالٖ فِيهَا مِنۢ بَرَدٖ فَيُصِيبُ بِهِۦ مَن يَشَآءُ وَيَصۡرِفُهُۥ عَن مَّن يَشَآءُۖ يَكَادُ سَنَا بَرۡقِهِۦ يَذۡهَبُ بِٱلۡأَبۡصَٰرِ

ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਹੀ ਬੱਦਲਾਂ ਨੂੰ ਤੋਰਦਾ ਹੈ, ਫੇਰ ਉਹਨਾਂ ਨੂੰ ਇਕ ਦੂਜੇ ਨਾਲ ਮਿਲਾਉਂਦਾ ਹੈ, ਫੇਰ ਉਹਨਾਂ ਨੂੰ ਉੱਪਰ ਥੱਲੇ ਕਰ ਦਿੰਦਾ ਹੈ, ਫੇਰ ਤੁਸੀਂ ਵੇਖਦੇ ਹੋ ਕਿ ਉਹਨਾਂ ਬੱਦਲਾਂ ਵਿੱਚੋਂ ਵਰਖਾ ਨਿਕਲਦੀ ਹੈ। ਇੰਜ ਲਗਦਾ ਹੈ ਜਿਵੇਂ ਉਹੀਓ ਅਕਾਸ਼ ਤੋਂ ਭਾਵ ਓਲੇ ਦੇ ਪਹਾੜਾਂ ਵਿੱਚੋਂ ਗੜੇ ਬਰਸਾਉਂਦਾ ਹੈ। ਫੇਰ ਉਹਨਾਂ ਨੂੰ ਜਿੱਥੇ ਚਾਹੁੰਦਾ ਹੈ ਡੇਗ ਦਿੰਦਾ ਹੈ ਅਤੇ ਜਿੱਥਿਓਂ ਚਾਹੇ ਮੋੜ ਲੈਂਦਾ ਹੈ। ਬੱਦਲਾਂ ਤੋਂ ਨਿਕਲਣ ਵਾਲੀ ਬਿਜਲੀ ਦੀ ਲਿਸ਼ਕ ਅਜਿਹੀ ਹੁੰਦੀ ਹੈ ਕਿ ਜਿਵੇਂ ਅੱਖਾਂ ਦੀ ਰੌਸ਼ਨੀ ਹੀ ਚੱਲੀ ਜਾਵੇ।