Skip to content
النور /

ਆਇਤ 48

24 : 48

ਆਇਤ 48 of النور (24 : 48). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 48

وَإِذَا دُعُوٓاْ إِلَى ٱللَّهِ وَرَسُولِهِۦ لِيَحۡكُمَ بَيۡنَهُمۡ إِذَا فَرِيقٞ مِّنۡهُم مُّعۡرِضُونَ

ਜਦੋਂ ਉਹਨਾਂ ਨੂੰ ਇਸ ਗੱਲ ਲਈ ਬੁਲਾਇਆ ਜਾਂਦਾ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ (ਮੁਹੰਮਦ ਸ:) ਉਹਨਾਂ ਦੇ ਕਿਸੇ ਆਪਸੀ ਝਗੜੇ ਦਾ ਫ਼ੈਸਲਾ ਕਰਨ ਤਾਂ ਅਚਣਚੇਤ ਉਹਨਾਂ ਵਿੱਚੋਂ ਇਕ ਧਿਰ ਮੂੰਹ ਮੋੜ ਲੈਂਦੀ ਹੈ।