24 : 50
أَفِي قُلُوبِهِم مَّرَضٌ أَمِ ٱرۡتَابُوٓاْ أَمۡ يَخَافُونَ أَن يَحِيفَ ٱللَّهُ عَلَيۡهِمۡ وَرَسُولُهُۥۚ بَلۡ أُوْلَٰٓئِكَ هُمُ ٱلظَّٰلِمُونَ
ਕੀ ਉਹਨਾਂ ਦੇ ਦਿਲਾਂ ਵਿਚ ਕੋਈ ਬੀਮਾਰੀ ਹੈ ਜਾਂ ਇਹ ਕਿਸੇ ਸੰਦੇਹ ਵਿਚ ਹਨ ਜਾਂ ਉਹਨਾਂ ਨੂੰ ਇਸ ਗੱਲ ਦਾ ਡਰ ਹੈ ਕਿ ਅੱਲਾਹ ਅਤੇ ਉਸ ਦਾ ਰਸੂਲ ਉਹਨਾਂ ਨਾਲ ਧੱਕਾ ਕਰਨਗੇ। ਜਦ ਕਿ ਇਹ ਲੋਕ ਤਾਂ ਆਪ ਹੀ ਜ਼ਾਲਿਮ ਹਨ।