24 : 51
إِنَّمَا كَانَ قَوۡلَ ٱلۡمُؤۡمِنِينَ إِذَا دُعُوٓاْ إِلَى ٱللَّهِ وَرَسُولِهِۦ لِيَحۡكُمَ بَيۡنَهُمۡ أَن يَقُولُواْ سَمِعۡنَا وَأَطَعۡنَاۚ وَأُوْلَٰٓئِكَ هُمُ ٱلۡمُفۡلِحُونَ
ਈਮਾਨ ਵਾਲਿਆਂ ਦਾ ਹਾਲ ਤਾਂ ਇਹ ਹੈ ਕਿ ਜਦੋਂ ਉਹਨਾਂ ਨੂੰ ਅੱਲਾਹ ਤੇ ਉਸ ਦੇ ਰਸੂਲ ਵੱਲ ਸੱਦਿਆ ਜਾਂਦਾ ਹੈ ਤਾਂ ਜੋ ਰਸੂਲ ਉਹਨਾਂ ਦੇ ਕਿਸੇ ਝਗੜੇ ਦਾ ਫ਼ੈਸਲਾ ਕਰੇ ਤਾਂ ਉਹ ਆਖਦੇ ਹਨ ਕਿ ਅਸੀਂ ਸੁਣਿਆ ਅਤੇ ਸਵੀਕਾਰ ਵੀ ਕੀਤਾ। ਅਜਿਹੇ (ਆਗਿਆਕਾਰੀ) ਲੋਕ ਹੀ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।