Skip to content
النور /

ਆਇਤ 52

24 : 52

ਆਇਤ 52 of النور (24 : 52). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 52

وَمَن يُطِعِ ٱللَّهَ وَرَسُولَهُۥ وَيَخۡشَ ٱللَّهَ وَيَتَّقۡهِ فَأُوْلَٰٓئِكَ هُمُ ٱلۡفَآئِزُونَ

ਜਿਹੜੇ ਵੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰਨਗੇ, ਅੱਲਾਹ ਦਾ ਡਰ-ਖ਼ੌਫ਼ (ਮਨਾਂ ਵਿਚ) ਰੱਖਣਗੇ ਅਤੇ ਉਸ ਦੇ ਹੁਕਮਾਂ ਦੀ ਉਲੰਘਨਾ ਤੋਂ ਬਚਣਗੇ ਉਹੀਓ (ਪਰਲੋਕ ਵਿਚ) ਕਾਮਯਾਬ ਹੋਣਗੇ।